Gurbani Kirtan Sri Darbar Sahib Sri Harmandir Sahib Amritsar 01-07-2018 Morning
ਜੌ ਰਾਜੁ ਦੇਹਿ ਤ ਕਵਨ ਬਡਾਈ ॥
ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥
If You gave me an empire, then what glory would be in it for me?
If You made me beg for charity, what would it take away from me? ||1||
ਗੁਰੂ ਗ੍ਰੰਥ ਸਾਹਿਬ : ਅੰਗ ੫੨੫
---------
ਹਰਿ ਜੀਉ ਨਿਮਾਣਿਆ ਤੂ ਮਾਣੁ ॥
ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥
Sri Guru Granth Sahib Ji -: Page/Ang : 624
---------
ਜੰਮਿਆ ਪੂਤੁ ਭਗਤੁ ਗੋਵਿੰਦ ਕਾ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ।। ਰਹਾਉ।।
0 comments:
Post a Comment
Note: only a member of this blog may post a comment.